MP ਉਮੀਦਵਾਰ ਸੁਸ਼ੀਲ ਰਿੰਕੂ ਨੇ ਕੰਜਕਾਂ ਨੂੰ ਆਪਣੇ ਘਰ ਬੁਲਾ ਕੇ ਪੂਜਾ ਅਰਚਨਾ ਕਰਨ ਤੋਂ ਬਾਅਦ ਉਹਨਾਂ ਨੂੰ ਆਪਣੇ ਹੱਥੀਂ ਰੋਟੀ ਛਕਾਈ ਅਤੇ ਉਹਨਾਂ ਦਾ ਅਸ਼ੀਰਵਾਦ ਲਿਆ ਅਤੇ ਮਾਤਾ ਰਾਣੀ ਅੱਗੇ ਹੱਥ ਜੋੜ ਕੇ ਅਰਦਾਸ ਕੀਤੀ ਕੇ ਮਾਤਾ ਰਾਣੀ ਆਪਣਾ ਮੇਹਰ ਭਰਿਆ ਹੱਥ ਸਭ ਦੇ ਸਿਰ ਤੇ ਰੱਖੇ।ਆਉਣ ਵਾਲੀਆਂ ਚੋਣਾਂ ਵਿੱਚ ਤੁਹਾਡਾ ਸਭ ਦਾ ਸਾਥ ਆਮ ਆਦਮੀ ਪਾਰਟੀ ਨਾਲ ਬਣਿਆ ਰਹੇ।