ਹਲਕਾ ਨੌਰਥ ਇੰਚਾਰਜ ਦਿਨੇਸ਼ ਢੱਲ ਵੀ ਆਪਣੀ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਪਰਚਾਰ ਕਰਨ ਵਿੱਚ ਲੱਗੇ ਹੋਏ ਨੇ ਉਹਨਾਂ ਦਾ ਕਹਿਣਾ ਹੈ ਪਾਰਟੀ ਵਲੋਂ ਜੌ ਜ਼ਿੰਮੇਦਾਰੀ ਉਹਨਾਂ ਦੇ ਮੋਢਿਆ ਤੇ ਦਿੱਤੀ ਗਈ ਹੈ ਉਹ ਉਸ ਪੂਰਾ ਕਰਨ ਵਿੱਚ ਦਿਨ ਰਾਤ ਇੱਕ ਕਰ ਦੇਣਗੇ। ਕੱਲ ‘Chamber Of Northern Welfare Society’ ਦੀ ਮੀਟਿੰਗ ਵਿੱਚ ਸ਼ਾਮਿਲ ਹੋਏ ਅਤੇ ਉਥੇ ਵੀ ਵੋਟਾਂ ਵਰ੍ਹੇ ਵਿਚਾਰ ਸਾਂਝੇ ਕੀਤੇ ਗਏ। ਦਿਨੇਸ਼ ਢੱਲ ਦੀ ਅਗਵਾਈ ਹੇਠ ਵਾਰਡ ਨੰਬਰ 66 ਵਿਖੇ ਲੋਕਸਭਾ ਜਲੰਧਰ ਜ਼ਿਮਣੀ ਚੋਣਾਂ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜੀ ਦੇ ਹੱਕ ਵਿੱਚ ਪਾਰਟੀ ਵਰਕਰ ਪਿੰਚੂ ਗਿੱਲ ਵੱਲੋਂ ਵਿਸ਼ਾਲ ਜਲਸਾ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਹਲਕਾ ਨੌਰਥ ਇੰਚਾਰਜ ਦਿਨੇਸ਼ ਢੱਲ ਵੀ ਆਪਣੀ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਪਰਚਾਰ ਕਰਨ ਵਿੱਚ ਲੱਗੇ ਹੋਏ ਨੇ ਉਹਨਾਂ ਦਾ ਕਹਿਣਾ ਹੈ ਪਾਰਟੀ ਵਲੋਂ ਜੌ ਜ਼ਿੰਮੇਦਾਰੀ ਉਹਨਾਂ ਦੇ ਮੋਢਿਆ ਤੇ ਦਿੱਤੀ ਗਈ ਹੈ ਉਹ ਉਸ ਪੂਰਾ ਕਰਨ ਵਿੱਚ ਦਿਨ ਰਾਤ ਇੱਕ ਕਰ ਦੇਣਗੇ
