ਜਿਮਨੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀ ਪਾਰਟੀਆਂ ਲਗਾਤਾਰ ਪ੍ਰਚਾਰ ਕਰ ਰਹੇ ਹਨ, ਪਰ ਭਗਵੰਤ ਮਾਨ ਸਰਕਾਰ ਦਾ ਇਹ ਕਹਿਣਾ ਹੈ ਕਿ ਕਿਸੇ ਹੋਰ ਪਾਰਟੀ ਦੇ ਜਿੱਤਣ ਨਾਲ ਜਲੰਧਰ ਦਾ ਵਿਕਾਸ ਨਹੀਂ ਹੋ ਸਕਦਾ, ਕਿਉਂਕਿ ਸਰਕਾਰ ਆਮ ਆਦਮੀ ਪਾਰਟੀ ਦੀ ਹੈ, ਅਤੇ ਜੇਕਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤ ਦਾ ਹੈ ਤੇ ਜਲੰਧਰ ਦਾ ਵਿਕਾਸ ਤੈਅ ਹੈ ਲੋਕਾਂ ਨਾਲ ਜਦੋਂ ਇਸ ਗੱਲ ਦਾ ਵਿਚਾਰ ਸਾਂਝਾ ਕੀਤਾ ਤੇ ਲੋਕਾਂ ਦਾ ਇਹ ਕਹਿਣਾ ਸੀ ਬਾਕੀ ਪਾਰਟੀਆਂ ਨੂੰ ਅਸੀਂ ਬਹੁਤ ਮੌਕੇ ਦੇ ਦਿੱਤੇ ਪਰ ਹੁਣ ਅਸੀਂ ਭਗਵੰਤ ਮਾਨ ਸਰਕਾਰ ਦਾ ਸਾਥ ਦੇਵਾਂਗੇ
ਅੱਜ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਸੁਪਰੀਮੋ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਸ਼ਾਹਕੋਟ ਦੇ ਲੋਹੀਾਂ ਖਾਸ ਵਿਖੇ ਰੋਡ ਸ਼ੋਅ ਕੱਢਿਆ ਗਿਆ। ਜਿਸ ਵਿੱਚ ਲੋਕਾਂ ਨਾਲ ਜ਼ਿਮਨੀ ਲੋਕ ਸਭਾ ਚੋਣਾਂ ਬਾਰੇ ਗੱਲਬਾਤ ਕੀਤੀ ਗਈ। ਲੋਕਾਂ ਨੂੰ ਸੀ ਐੱਮ ਮਾਨ ਜੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ।