ਬਟਾਲਾ ਜ਼ਿਲਾ ਇੰਚਾਰਜ ਸੁਭਾਸ਼ ਸਹਿਗਲ
ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਵੀਰ ਹਕੀਕਤ ਰਾਏ ਦੀ ਸਮਾਧ ਬਟਾਲਾ ਵਿਖੇ ਹੋਈ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਤਰਸੇਮ ਸ਼ਰਮਾ , ਹਰਜਿੰਦਰ ਸਿੰਘ ਵਡਾਲਾ ਬਾਂਗਰ , ਬਲਦੇਵ ਸਿੰਘ ਬੁੱਟਰ ,ਸੋਮ ਸਿੰਘ, ਬਲਰਾਜ ਸਿੰਘ , ਅਮਨਬੀਰ ਸਿੰਘ, ਮਨਪ੍ਰੀਤ ਸਿੰਘ, ਰਾਜਦੀਪ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ, ਰਾਜਵੀਰ ਸਿੰਘ, ਤੇਜਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਦੂਲਾਨੰਗਲ, ਦਿਲਬਾਗ ਸਿੰਘ,ਤਰਪਿੰਦਰਪਾਲ, ਸਤਨਾਮ ਸਿੰਘ ਧੰਦੋਈ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਦੋਈ ਵਿਖੇ ਪੜਾਈ ਕਰਾ ਰਹੇ ਅਧਿਆਪਕ ਅਤੇ ਅਧਿਆਪਕਾਵਾਂ ਦੇ ਖਿਲਾਫ ਸੋਸ਼ਲ ਮੀਡੀਆ ਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਸਮੂਹ ਜਥੇਬੰਦੀਆਂ ਨੇ ਇਸ ਘਟਨਾ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ । ਉਹਨਾਂ ਕਿਹਾ ਕਿ ਇਹੋ ਜਿਹਾ ਕੂੜ ਪ੍ਰਚਾਰ ਜ਼ੋ ਬਿਲਕੁਲ ਬੇਬੁਨਿਆਦ ਹੈ ਅਤੇ ਇਹ ਸੋਚੀ ਸਮਝੀ ਸਾਜ਼ਿਸ਼ ਅਧੀਨ ਸਿਖਿਆ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੇ ਆਚਰਣ ਤੇ ਹਮਲਾ ਹੈ । ਅਧਿਆਪਕ ਵਰਗ ਇਹ ਕਦੇ ਬਰਦਾਸ਼ਤ ਨਹੀਂ ਕਰੇਗੀ । ਜਥੇਬੰਦੀਆ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕਰਦੀਆਂ ਹਨ ਕਿ ਬਿਨਾਂ ਕਿਸੇ ਅਧਾਰ ਤੇ ਕੂੜ ਪ੍ਰਚਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ । ਜੇਕਰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਦੋਈ ਵਿਖੇ ਪੜਾਈ ਕਰਾ ਰਹੇ ਅਧਿਆਪਕਾਂ ਦੇ ਖਿਲਾਫ ਸੋਸ਼ਲ ਮੀਡੀਆ ਤੇ ਪ੍ਰਚਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ
ਬਿਨਾਂ ਕਿਸੇ ਅਧਾਰ ਤੇ ਕੂੜ ਪ੍ਰਚਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ, ਇਨਸਾਫ਼ ਨਾਂ ਮਿਲਿਆ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨਗੀਆਂ :-ਤਰਸੇਮ ਸ਼ਰਮਾ