NEWS RIDERS TV : ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਵਾਰਡ 20 ਦੇ ਇੰਚਾਰਜ ਦੀਨਾਨਾਥ ਪ੍ਰਧਾਨ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਭਾਰਤ ਨਗਰ ਸਥਿਤ ਦੀਨਾਨਾਥ ਪ੍ਰਧਾਨ ਦੇ ਘਰ ਪੁੱਜੇ ਅਤੇ ਦੀਨਾਨਾਥ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ।
ਵਾਰਡ ਨੰ . 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਨਾਨਾਥ ਪ੍ਰਧਾਨ
