ਅੱਜ ਦੀਪਕ ਬਾਲੀ ਜੀ ਨੇ ਚੰਡੀਗੜ੍ਹ ਵਿਖੇ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ।
ਦੀਪਕ ਬਾਲੀ ਜੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਦੀਪਕ ਬਾਲੀ ਜੀ ਨੇ ਕਿਆ ਮੈਨੂੰ ਨਿਮਾਣੇ ਨੂੰ ਇੰਨਾ ਮਾਣ ਬਖ਼ਸ਼ਿਆ ਅਤੇ ਮੇਰੇ ਉੱਤੇ ਭਰੋਸਾ ਕਰਦੇ ਹੋਏ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਨਵੀਂ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ
ਅੱਜ ਦੀਪਕ ਬਾਲੀ ਜੀ ਨੇ ਚੰਡੀਗੜ੍ਹ ਵਿਖੇ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ।